ਚੰਡੀਗੜ੍ਹ :- ਪੰਜਾਬੀ ਗਾਇਕ ਕਰਨ ਔਜਲਾ ਨੇ ਖੁਲਾਸਾ ਕੀਤਾ ਹੈ ਕਿ ਉਹ ਕੈਨੇਡਾ ਛੱਡ ਕੇ ਆਪਣੇ ਪਰਿਵਾਰ ਸਮੇਤ ਦੁਬਈ ਸ਼ਿਫਟ ਹੋ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੈਨੇਡਾ ਵਿੱਚ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਜਾਨ ਨੂੰ ਲਗਾਤਾਰ ਖ਼ਤਰਾ ਸੀ, ਜਿਸ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।