ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੋਗਾ ਦੇ ਨੌਜਵਾਨ ਦੀ ਮੌਤ, ਪਰਿਵਾਰ ਤੇ ਪਿੰਡ ‘ਚ ਮਾਤਮ!

ਨਵੀਂ ਦਿੱਲੀ :- ਕੈਨੇਡਾ ਦੇ ਕੈਲਗਰੀ ਸ਼ਹਿਰ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਇੱਕ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਘੋਲੀਆ ਖੁਰਦ ਪਿੰਡ ਦੇ ਰਹਿਣ ਵਾਲੇ ਮਨਦੀਪ ਸਿੰਘ ਵਜੋਂ ਹੋਈ ਹੈ, ਜੋ ਉੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ। ਹਾਦਸੇ ‘ਚ ਮੌਕੇ ‘ਤੇ ਹੀ ਹੋਈ ਮੌਤ ਮਿਲੀ … Continue reading ਕੈਨੇਡਾ ਵਿੱਚ ਸੜਕ ਹਾਦਸੇ ‘ਚ ਮੋਗਾ ਦੇ ਨੌਜਵਾਨ ਦੀ ਮੌਤ, ਪਰਿਵਾਰ ਤੇ ਪਿੰਡ ‘ਚ ਮਾਤਮ!