ਪ੍ਰਸਿੱਧ ਬੰਗਾਲੀ ਅਦਾਕਾਰ ਅਤੇ ਸਿਆਸਤਦਾਨ ਜੌਏ ਬੈਨਰਜੀ ਦਾ 62 ਸਾਲ ਦੀ ਉਮਰ ਵਿੱਚ ਦੇਹਾਂਤ

ਨਵੀਂ ਦਿੱਲੀ :- ਪ੍ਰਸਿੱਧ ਬੰਗਾਲੀ ਫਿਲਮ ਅਦਾਕਾਰ ਅਤੇ ਸਿਆਸਤਦਾਨ ਜੌਏ ਬੈਨਰਜੀ ਦਾ ਸੋਮਵਾਰ, 25 ਅਗਸਤ ਨੂੰ 62 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਪਿਛਲੇ ਦਸ ਦਿਨ ਤੋਂ ਹਸਪਤਾਲ ਵਿੱਚ ਦਾਖ਼ਲ ਸਨ ਅਤੇ ਲੰਬੇ ਸਮੇਂ ਤੋਂ ਸਾਹ ਦੀ ਬਿਮਾਰੀ (ਕ੍ਰੋਨਿਕ ਆਬਸਟ੍ਰਕਟਿਵ ਪਲਮਨਰੀ ਡਿਜ਼ੀਜ਼ – COPD) ਅਤੇ ਸ਼ੂਗਰ ਨਾਲ ਪੀੜਤ ਸਨ। ਜੌਏ ਬੈਨਰਜੀ ਨੂੰ 15 … Continue reading ਪ੍ਰਸਿੱਧ ਬੰਗਾਲੀ ਅਦਾਕਾਰ ਅਤੇ ਸਿਆਸਤਦਾਨ ਜੌਏ ਬੈਨਰਜੀ ਦਾ 62 ਸਾਲ ਦੀ ਉਮਰ ਵਿੱਚ ਦੇਹਾਂਤ