ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਪਹੁੰਚੇ

ਨਵੀਂ ਦਿੱਲੀ :- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਦੇ ਦੋ ਦਿਨਾਂ ਦੌਰੇ ਲਈ ਟੋਕੀਓ ਪਹੁੰਚ ਗਏ, ਜਿੱਥੇ ਉਨ੍ਹਾਂ ਦਾ ਹਵਾਈ ਅੱਡੇ ‘ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਹ ਦੌਰਾ ਜਾਪਾਨੀ ਪ੍ਰਧਾਨ ਮੰਤਰੀ ਸ਼ਿਗੇਰੂ ਇਸ਼ੀਬਾ ਦੇ ਸੱਦੇ ‘ਤੇ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਦੋਵਾਂ ਦੇਸ਼ 15ਵੇਂ ਸਾਲਾਨਾ ਸੰਮੇਲਨ ਵਿੱਚ ਸ਼ਿਰਕਤ ਕਰਨਗੇ। ਸੱਤ ਸਾਲਾਂ ਬਾਅਦ ਜਾਪਾਨ … Continue reading ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਪਾਨ ਪਹੁੰਚੇ