ਸੁਪਰੀਮ ਕੋਰਟ ਨੇ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਰੋਕੀ

ਨਵੀਂ ਦਿੱਲੀ :- ਦੇਸ਼ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਨੇ ਪੰਜਾਬ ਦੇ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਨੂੰ ਫ਼ਿਲਹਾਲ ਚੰਡੀਗੜ੍ਹ ‘ਚ ਹੋਣ ਤੋਂ ਰੋਕ ਦਿੱਤਾ ਹੈ। ਅਦਾਲਤ ਨੇ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਮੌਜੂਦਾ ਸਥਿਤੀ ਜਿਵੇਂ ਦੀ ਹੈ, ਉਵੇਂ ਹੀ ਬਰਕਰਾਰ ਰਹੇ। ਇਸ ਸਬੰਧੀ ਅਗਲੀ ਸੁਣਵਾਈ 13 ਅਕਤੂਬਰ ਨੂੰ ਹੋਵੇਗੀ। ਹਾਈ ਕੋਰਟ ਨੇ ਕੀਤੀ … Continue reading ਸੁਪਰੀਮ ਕੋਰਟ ਨੇ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਰੋਕੀ