ਗੁਰੂਗ੍ਰਾਮ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ ਤੋਂ ਹੀ ਸੁਰੱਖਿਆ ਏਜੰਸੀਆਂ ਚੌਕਸ

ਹਰਿਆਣਾ :- ਹਰਿਆਣਾ ਦੇ ਗੁਰੁਗ੍ਰਮ ਵਿੱਚ ਮੰਗਲਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਕਈ ਪ੍ਰਮੁੱਖ ਸਕੂਲਾਂ ਨੂੰ ਬੰਬ ਧਮਾਕੇ ਦੀ ਚਿਤਾਵਨੀ ਵਾਲੀਆਂ ਈਮੇਲਾਂ ਮਿਲੀਆਂ। ਸਕੂਲ ਪ੍ਰਬੰਧਨਾਂ ਨੂੰ ਭੇਜੇ ਗਏ ਸੁਨੇਹਿਆਂ ਵਿੱਚ ਦਾਅਵਾ ਕੀਤਾ ਗਿਆ ਕਿ ਇਮਾਰਤਾਂ ਦੇ ਅੰਦਰ ਵਿਸਫੋਟਕ ਸਮੱਗਰੀ ਰੱਖੀ ਗਈ ਹੈ। ਇਸ ਜਾਣਕਾਰੀ ਦੇ ਮਿਲਦਿਆਂ ਹੀ ਪ੍ਰਬੰਧਨ ਨੇ ਬਿਨਾਂ ਦੇਰ … Continue reading ਗੁਰੂਗ੍ਰਾਮ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ ਤੋਂ ਹੀ ਸੁਰੱਖਿਆ ਏਜੰਸੀਆਂ ਚੌਕਸ