ਹਿਸਾਰ :- ਹਿਸਾਰ ਦੀ ਸਥਾਨਕ ਅਦਾਲਤ ਨੇ ਸੋਮਵਾਰ ਨੂੰ ਯੂਟਿਊਬਰ ਜੋਤੀ ਮਲਹੋਤਰਾ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਹੈ। ਹੁਣ ਉਸਦੀ ਅਗਲੀ ਸੁਣਵਾਈ 3 ਸਤੰਬਰ ਨੂੰ ਹੋਵੇਗੀ। ਜੋਤੀ ਮਲਹੋਤਰਾ ਨੂੰ ਮਈ ਵਿੱਚ ਜਾਸੂਸੀ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ।