ਕਪੂਰਥਲਾ/ਚੰਦਰ ਸ਼ੇਖਰ ਕਾਲੀਆ: ਪੂਰੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜੋੜ ਤੋੜ ਦਿ ਰਾਜਨੀਤੀ ਸ਼ੁਰੂ ਹੋ ਚੁੱਕੀ ਤੇ ਹਰੇਕ ਰਾਜਨੀਤੀਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਜਾ ਰਹੀ ਹੈ ਅੱਜ ਉਸੇ ਕੜੀ ਵਜੋਂ ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ 5ਵੀਂ ਸੁੱਚੀ ਜਾਰੀ ਕੀਤੀ ਗਈ ਜਿਸ ਵਿੱਚ ਹਲਕਾ ਕਪੂਰਥਲਾ ਤੋਂ ਰਿਟਾਇਰ ਜੱਜ ਮੰਜੂ ਰਾਣਾ ਤੇ ਵਿਸ਼ਵਾਸ ਕਰਦੇ ਹੋਏ ਹਾਲਕਾ ਕਪੂਰਥਲਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਹੈ ਕਿ ਇਸ ਬਾਰ ਰਿਆਸਤੀ ਸ਼ਹਿਰ ਕਪੂਰਥਲਾ ਵਿੱਚ ਨਾਰੀ ਸ਼ਕਤੀ ਪਵੇਗੀ ਸਭ ਤੇ ਭਾਰੀ ਰਿਟਾਇਰ ਜੱਜ ਮੈਡਮ ਮੰਜੂ ਰਾਣਾ ਨੂੰ ਟਿਕਟ ਮਿਲਣ ਤੇ ਜ਼ਿਲ੍ਹਾ ਟੀਮ ਵੱਲੋਂ ਸਵਾਗਤ ਕੀਤਾ ਗਿਆ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਪਾਲ ਸਿੰਘ ਇੰਡੀਅਨ ਨੇ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਇਸ ਪਾਰਟੀ ਵਿੱਚ ਹਰੇਕ ਯੋਗ ਵਿਅਕਤੀ ਨੂੰ ਅੱਗੇ ਵੱਧਣ ਦਾ ਮੌਕਾ ਦਿੱਤਾ ਜਾਂਦਾ ਹੈ ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭਾਈ ਭਤੀਜਾਵਾਦ ਦੀ ਪਾਰਟੀ ਨਹੀਂ ਹੈ ਇਸ ਪਾਰਟੀ ਵਿੱਚ ਯੋਗ ਵਿਅਕਤੀ ਨੂੰ ਹੀ ਮੌਕਾ ਦਿੱਤਾ ਜਾਂਦਾ ਹੈ ਨਾ ਕਿ ਪੂਰੇ ਪਰਿਵਾਰ ਨੂੰ ਉਨ੍ਹਾਂ ਨੇ ਕਿਹਾ ਕਿ ਸ਼ਹਿਰ ਕਪੂਰਥਲਾ ਦੇ ਲੋਕ ਇਸ ਬਾਰ ਬਦਲਾਅ ਚੰਹੁਦਾ ਹਨ ਅਤੇ ਨਾਰੀ ਸ਼ਕਤੀ ਪਵੇਗੀ ਸਭ ਤੇ ਭਾਰੀ ਵਪਾਰ ਮੰਡਲ ਤੋਂ ਜ਼ਿਲ੍ਹਾ ਪ੍ਰਧਾਨ ਕੰਵਰ ਇਕਬਾਲ ਸਿੰਘ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਕਪੂਰਥਲਾ ਦੀ ਸਿਟ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਈ ਜਾਵੇਗੀ ਉਨ੍ਹਾਂ ਨੇ ਕਿਹਾ ਕਿ ਚੰਡੀਗੜ ਦੀ ਜਿੱਤ ਤੋਂ ਇਹ ਪੱਤਾ ਲਗਦਾ ਹੈ ਕਿ ਲੋਕ ਕਿ ਚੋਹਦੇ ਨੇ ਉਨ੍ਹਾਂ ਕਿਹਾ ਕਿ ਇਸ ਬਾਰ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੂਰਨ ਬਹੂਮਤ ਨਾਲ ਜਿੱਤ ਦਰਜ ਕਰੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਇਕ ਵਧੀਆ ਸਰਕਾਰ ਦਿੱਤੀ ਜਾਵੇਗੀ ਅਤੇ ਸਾਰੇ ਕਿਤੇ ਵਾਆਦੇ ਪੂਰੇ ਕਿਤੇ ਜਾਣਗੇ ਇਸ ਮੌਕੇ ਤੇ ਵਪਾਰ ਮੰਡਲ ਕਪੂਰਥਲਾ ਤੋਂ ਅਵਤਾਰ ਸਿੰਘ ਥਿੰਦ ਜ਼ਿਲ੍ਹਾ ਆਫਿਸ ਇੰਚਾਰਜ ਰਵੀ ਪ੍ਰਕਾਸ਼ ਸ਼ਰਮਾ ਬਲਾਕ ਪ੍ਰਧਾਨ ਜਗਜੀਤ ਸਿੰਘ ਬਿੱਟੂ ਬਲਾਕ ਪ੍ਰਧਾਨ ਪਿਆਰਾ ਸਿੰਘ ਐਸਸੀ ਵਿੰਗ ਕੋਆਰਡੀਨੇਟਰ ਅਨਮੋਲ ਕੁਮਾਰ ਗਿੱਲ ਅਤੇ ਹੋਰ ਬਹੁਤ ਸਾਰੇ ਵਲੰਟੀਅਰ ਅਤੇ ਅਹੁਦੇਦਾਰ ਹਾਜ਼ਰ ਸਨ
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਹਲਕਾ ਕਪੂਰਥਲਾ ਤੋਂ ਕਿਤਾ ਨਾਰੀ ਸ਼ਕਤੀ ਤੇ ਵਿਸ਼ਵਾਸ ਕਿ ਇਸ ਬਾਰ ਨਾਰੀ ਪਵੇਗੀ ਸਭ ਤੇ ਭਾਰੀ
Date:
Latest YouTube Videos
Disclaimer: All news on Encounter India is computer generated and provided by third party sources, so read and verify carefully. Encounter India will not be responsible for any issues.
अगर आप हमारे साथ कोई खबर साँझा करना चाहते हैं तो इस +91-95011-99782 नंबर पर संपर्क करें और हमारे सोशल मीडिया Encounter Newspaper को फॉलो करने के नीचे दिए लिंक पर क्लिक करें,