ਹੁਸ਼ਿਆਰਪੁਰ :- ਹੁਸ਼ਿਆਰਪੁਰ ਦੇ ਨਿਊ ਦੀਪ ਨਗਰ ਇਲਾਕੇ ਤੋਂ ਇੱਕ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਐਤਵਾਰ ਸ਼ਾਮ ਨੂੰ ਅਗਵਾ ਕੀਤੇ ਗਏ 5 ਸਾਲਾ ਬੱਚੇ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਬੱਚੇ ਦੀ ਲਾਸ਼ ਰਾਏਪੁਰ ਦੇ ਸ਼ਮਸ਼ਾਨ ਘਾਟ ਤੋਂ ਬਰਾਮਦ ਹੋਈ ਹੈ।