ਪੰਜਾਬੀ ਗਾਇਕ ਖਾਨ ਸਾਬ੍ਹ ‘ਤੇ ਟੁੱਟਿਆ ਦੁੱਖਾਂ ਦਾ ਪਹਾੜ – ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਦੇਹਾਂਤ

ਚੰਡੀਗੜ੍ਹ :- ਪੰਜਾਬੀ ਸੰਗੀਤ ਜਗਤ ਤੋਂ ਇੱਕ ਹੋਰ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਹੈ। ਖਾਨ ਸਾਬ੍ਹ ਦੇ ਪਰਿਵਾਰ ਵਿੱਚ ਕੁਝ ਹੀ ਦਿਨਾਂ ਵਿੱਚ ਦੂਜੀ ਵੱਡੀ ਹਾਨੀ ਹੋਈ ਹੈ, ਕਿਉਂਕਿ ਉਨ੍ਹਾਂ ਦੀ ਮਾਤਾ ਸਲਮਾ ਪਰਵੀਨ ਦਾ ਦੇਹਾਂਤ ਹਾਲ ਹੀ ਵਿੱਚ 25 … Continue reading ਪੰਜਾਬੀ ਗਾਇਕ ਖਾਨ ਸਾਬ੍ਹ ‘ਤੇ ਟੁੱਟਿਆ ਦੁੱਖਾਂ ਦਾ ਪਹਾੜ – ਮਾਂ ਤੋਂ ਬਾਅਦ ਹੁਣ ਪਿਤਾ ਦਾ ਵੀ ਦੇਹਾਂਤ