ਆਪ ਨੇ ਬਲਤੇਜ ਪੰਨੂ ‘ਤੇ ਜਤਾਇਆ ਭਰੋਸਾ,ਸੂਬਾ ਜਨਰਲ ਸਕੱਤਰ ਦੀ ਵੱਡੀ ਜ਼ਿੰਮੇਵਾਰੀ ਸੌਂਪੀ

ਚੰਡੀਗੜ੍ਹ :- ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਸੀਨੀਅਰ ਆਗੂ ਬਲਤੇਜ ਪੰਨੂ ਨੂੰ ਸੰਗਠਨ ਵਿੱਚ ਇੱਕ ਹੋਰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਤੇ ਉਨ੍ਹਾਂ ‘ਤੇ ਪੂਰਾ ਭਰੋਸਾ ਜਤਾਇਆ ਹੈ। ਪਾਰਟੀ ਵੱਲੋਂ ਉਨ੍ਹਾਂ ਨੂੰ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਪਾਰਟੀ ਲੀਡਰਸ਼ਿਪ ਦੇ ਮੁਤਾਬਕ, ਪੰਨੂ ਦੀ ਸੰਗਠਨਾਤਮਕ ਪਕੜ, ਮੈਦਾਨੀ ਤਜ਼ਰਬਾ ਅਤੇ ਪਾਰਟੀ ਪ੍ਰਤੀ ਉਨ੍ਹਾਂ ਦੀ ਲੰਮੇ ਸਮੇਂ … Continue reading ਆਪ ਨੇ ਬਲਤੇਜ ਪੰਨੂ ‘ਤੇ ਜਤਾਇਆ ਭਰੋਸਾ,ਸੂਬਾ ਜਨਰਲ ਸਕੱਤਰ ਦੀ ਵੱਡੀ ਜ਼ਿੰਮੇਵਾਰੀ ਸੌਂਪੀ