ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ, ਅਭੀਜੋਤ ਸਿੰਘ ਦੀ ਮੌਤ, ਸੋਨੂੰ ਸੂਦ ਨੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ :- ਗੰਭੀਰ ਗੁਰਦੇ ਦੀ ਬਿਮਾਰੀ ਨਾਲ ਪੀੜਤ ਅੰਮ੍ਰਿਤਸਰ ਦੇ ਪਿੰਡ ਤਲਵੰਡੀ ਦਾ 8 ਸਾਲਾ ਬੱਚਾ ਅਭੀਜੋਤ ਸਿੰਘ ਅੱਜ ਜ਼ਿੰਦਗੀ ਦੀ ਜੰਗ ਹਾਰ ਗਿਆ। ਗੰਭੀਰ ਸਿਹਤ ਸਥਿਤੀ ਅਭੀਜੋਤ ਦਾ ਇਲਾਜ ਪੀਜੀਆਈ ਚੰਡੀਗੜ੍ਹ ਵਿੱਚ ਚੱਲ ਰਿਹਾ ਸੀ, ਜਿੱਥੇ ਡਾਕਟਰਾਂ ਦੀ ਟੀਮ ਨੇ ਉਸ ਨੂੰ ਬਚਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਉਸ ਦੇ ਦੋਵੇਂ ਗੁਰਦੇ ਖਰਾਬ ਸਨ … Continue reading ਕਿਡਨੀ ਦੀ ਗੰਭੀਰ ਬਿਮਾਰੀ ਨਾਲ ਜੂਝ ਰਹੇ, ਅਭੀਜੋਤ ਸਿੰਘ ਦੀ ਮੌਤ, ਸੋਨੂੰ ਸੂਦ ਨੇ ਦੁੱਖ ਪ੍ਰਗਟਾਇਆ