ਜਲੰਧਰ ਵਿੱਚ ਸਕੂਲਾਂ ਤੋਂ ਬਾਅਦ ਹੁਣ ਰੇਲਗੱਡੀ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਧਮਕੀ, ਪ੍ਰਸ਼ਾਸਨ ਅਲਰਟ

ਜਲੰਧਰ :- ਜਲੰਧਰ ਵਿੱਚ ਇਕ ਵਾਰ ਫਿਰ ਧਮਕੀ ਭਰੀ ਈ-ਮੇਲ ਆਉਣ ਕਾਰਨ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ। ਜਾਣਕਾਰੀ ਅਨੁਸਾਰ ਕੁਝ ਸਕੂਲਾਂ ਨੂੰ ਈ-ਮੇਲ ਭੇਜ ਕੇ ਉਨ੍ਹਾਂ ਨੂੰ ਬੰਬ ਨਾਲ ਉਡਾਉਣ ਦੀ ਚੇਤਾਵਨੀ ਦਿੱਤੀ ਗਈ ਹੈ। ਇਹ ਸੁਨੇਹਾ ਸਵੇਰੇ ਕਰੀਬ 7:37 ਵਜੇ ਮਿਲਣ ਦੀ ਗੱਲ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਿਸ ਤੁਰੰਤ … Continue reading ਜਲੰਧਰ ਵਿੱਚ ਸਕੂਲਾਂ ਤੋਂ ਬਾਅਦ ਹੁਣ ਰੇਲਗੱਡੀ ਤੇ ਵਿਧਾਨ ਸਭਾ ਨੂੰ ਬੰਬ ਨਾਲ ਉਡਾਉਣ ਦੀ ਈ-ਮੇਲ ਧਮਕੀ, ਪ੍ਰਸ਼ਾਸਨ ਅਲਰਟ