ਅੱਜ ਦੁਪਹਿਰ 12 ਤੋਂ 2 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਰਹਿਣਗੇ ਬੰਦ, ਕੱਚੇ ਮੁਲਾਜ਼ਮਾਂ ਵੱਲੋਂ ਰੋਸ ਐਲਾਨ

ਚੰਡੀਗੜ੍ਹ :- ਪੰਜਾਬ ਰੋਡਵੇਜ਼ ਪਨਬੱਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੇ ਕੱਚੇ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਅੱਜ 10 ਸਤੰਬਰ ਨੂੰ ਸੂਬੇ ਦੇ ਸਮੂਹ ਬੱਸ ਅੱਡਿਆਂ ਨੂੰ ਦੁਪਹਿਰ 12 ਤੋਂ 2 ਵਜੇ ਤੱਕ ਬੰਦ ਕਰਨ ਦਾ ਐਲਾਨ ਕੀਤਾ ਹੈ। ਬੱਸ ਅੱਡਿਆਂ ‘ਤੇ ਰੋਸ ਪ੍ਰਦਰਸ਼ਨ ਯੂਨੀਅਨ ਵੱਲੋਂ ਜ਼ਾਹਰ … Continue reading ਅੱਜ ਦੁਪਹਿਰ 12 ਤੋਂ 2 ਵਜੇ ਤੱਕ ਪੰਜਾਬ ਦੇ ਸਾਰੇ ਬੱਸ ਅੱਡੇ ਰਹਿਣਗੇ ਬੰਦ, ਕੱਚੇ ਮੁਲਾਜ਼ਮਾਂ ਵੱਲੋਂ ਰੋਸ ਐਲਾਨ