ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 20 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਡਰੱਗ ਮਾਫੀਆ ਦੇ ਖ਼ਿਲਾਫ਼ ਵੱਡਾ ਆਪਰੇਸ਼ਨ ਚਲਾਉਂਦਿਆਂ ਕ੍ਰਾਸ-ਬਾਰਡਰ ਹੈਰੋਇਨ ਸਮਗਲਿੰਗ ਨੈੱਟਵਰਕ ਨੂੰ ਬੇਨਕਾਬ ਕੀਤਾ ਹੈ। ਇਸ ਕਾਰਵਾਈ ਵਿੱਚ ਕੁੱਲ 9 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ 20 ਕਿਲੋ 194 ਗ੍ਰਾਮ ਹੈਰੋਇਨ, ਇੱਕ ਪਿਸਟਲ ਤੇ ਮੈਗਜ਼ੀਨ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਗੁਰਸੇਵਕ ਸਿੰਘ ਦੀ ਗ੍ਰਿਫ਼ਤਾਰੀ ਤੋਂ ਮਿਲੇ ਸੁਰਾਗ … Continue reading ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਰਵਾਈ, 20 ਕਿਲੋ ਤੋਂ ਵੱਧ ਹੈਰੋਇਨ ਬਰਾਮਦ