ਅੰਮ੍ਰਿਤਸਰ ਦੇ ਛੇਹਰਟਾ ‘ਚ ਪੈਰੋਲ ‘ਤੇ ਆਏ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਜ਼ਿੰਮੇਵਾਰੀ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿੱਚ ਅੱਧੀ ਰਾਤ ਕਤਲ ਦੀ ਦਹਿਸ਼ਤਨਾਕ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ, ਪੈਰੋਲ ‘ਤੇ ਆਏ ਧਰਮਾ ਨਾਮਕ ਵਿਅਕਤੀ ਨੂੰ ਘਰ ਦੇ ਬਾਹਰ ਕ੍ਰੇਟਾ ਕਾਰ ਖੜ੍ਹੀ ਕਰਦੇ ਸਮੇਂ ਤਿੰਨ ਹਮਲਾਵਰਾਂ ਵੱਲੋਂ ਮੋਟਰਸਾਈਕਲ ‘ਤੇ ਆ ਕੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਰਾਤ ਕਰੀਬ 12:15 ਵਜੇ ਘਟਨਾ ਦੀ … Continue reading ਅੰਮ੍ਰਿਤਸਰ ਦੇ ਛੇਹਰਟਾ ‘ਚ ਪੈਰੋਲ ‘ਤੇ ਆਏ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ, ਜੱਗੂ ਭਗਵਾਨਪੁਰੀਆ ਗੈਂਗ ਨੇ ਲਈ ਜ਼ਿੰਮੇਵਾਰੀ