ਅੰਮ੍ਰਿਤਸਰ :- ਸਿੱਖ ਸਟੂਡੈਂਟਸ ਫੈਡਰੇਸ਼ਨ (USSF) ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਵਾਈਸ ਚਾਂਸਲਰ ਖ਼ਿਲਾਫ਼ ਅਕਾਲ ਤਖਤ ਸਾਹਿਬ ‘ਤੇ ਸ਼ਿਕਾਇਤ ਦੇਣ ਤੋਂ ਬਾਅਦ, ਫੈਡਰੇਸ਼ਨ ਨੇ ਯੂਨੀਵਰਸਿਟੀ ਦੇ ਰਜਿਸਟਰਾਰ ‘ਤੇ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।