ਅੰਮ੍ਰਿਤਸਰ :- ਅੰਮ੍ਰਿਤਸਰ ਰੂਰਲ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਤੌਰ ‘ਤੇ ਚਲਾਏ ਆਪ੍ਰੇਸ਼ਨ ਦੌਰਾਨ ਪੰਡੋਰੀ ਪਿੰਡ ਦੇ ਰਹਿਣ ਵਾਲੇ ਮਲਕੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਬਜ਼ੇ ‘ਚੋਂ ਇੱਕ ਹੈਂਡ ਗ੍ਰੇਨੇਡ, .30 ਬੋਰ ਪੀਐਕਸ5 ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।