ਅੰਮ੍ਰਿਤਸਰ :- ਅੰਮ੍ਰਿਤਸਰ ਦੇ 9 ਬਟਾਲੀਅਨ ਦਫ਼ਤਰ ਸਾਹਮਣੇ ਬਣੀ ਪਾਰਕਿੰਗ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਗੱਡੀ ਅੰਦਰ ਇੱਕ ਪੁਲਿਸ ਮੁਲਾਜ਼ਮ ਦੀ ਲਾਸ਼ ਬਰਾਮਦ ਹੋਈ। ਮੌਕੇ ’ਤੇ ਪਹੁੰਚੇ ਏਸੀਪੀ ਡਾ. ਸ਼ੀਤਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੂੰ ਗੋਲੀ ਲੱਗੀ ਹੋਈ ਸੀ।