ਅੰਮ੍ਰਿਤਸਰ ਦੇ ਫੈਜਪੁਰਾ ਵਿੱਚ ਆਪ ਕੌਂਸਲਰ ਦੇ ਘਰ ’ਤੇ ਗੋਲੀਬਾਰੀ, ਪਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼

ਅੰਮ੍ਰਿਤਸਰ :-  ਅੰਮ੍ਰਿਤਸਰ ਦੇ ਫੈਜਪੁਰਾ ਇਲਾਕੇ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੀ ਕੌਂਸਲਰ ਕਾਜਲ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਅਚਾਨਕ ਹੋਈ ਗੋਲੀਬਾਰੀ ਨਾਲ ਆਸਪਾਸ ਦੇ ਲੋਕਾਂ ਵਿੱਚ ਡਰ ਦਾ ਮਾਹੌਲ ਬਣ ਗਿਆ। ਕੌਂਸਲਰ ਦੇ ਪਤੀ ਨੂੰ ਬਣਾਇਆ ਗਿਆ ਨਿਸ਼ਾਨਾਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰਾਂ ਦਾ ਮੁੱਖ ਨਿਸ਼ਾਨਾ … Continue reading ਅੰਮ੍ਰਿਤਸਰ ਦੇ ਫੈਜਪੁਰਾ ਵਿੱਚ ਆਪ ਕੌਂਸਲਰ ਦੇ ਘਰ ’ਤੇ ਗੋਲੀਬਾਰੀ, ਪਤੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼