ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ‘ਤੇ ਜਾਨਲੇਵਾ ਹਮਲਾ, ਹਮਲਾਵਰ ਫਰਾਰ!

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਰਾਤ ਦੇ ਸਮੇਂ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ਉੱਤੇ ਜਾਨਲੇਵਾ ਹਮਲਾ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਬਾਬਾ ਲਾਡੀ ਨਾਥ ਆਪਣੇ ਘਰ ਵਾਪਸ ਆ ਰਹੇ ਸਨ, ਜਦੋਂ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ‘ਤੇ ਆਏ ਅਤੇ ਗੱਡੀ ਉੱਤੇ ਅਚਾਨਕ ਗੋਲੀਆਂ ਚਲਾਈਆਂ। ਹਮਲੇ ਨਾਲ ਗੱਡੀ ਦਾ ਕੱਚ ਟੁੱਟ ਗਿਆ, … Continue reading ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ ਬਾਬਾ ਲਾਡੀ ਨਾਥ ‘ਤੇ ਜਾਨਲੇਵਾ ਹਮਲਾ, ਹਮਲਾਵਰ ਫਰਾਰ!