ਰਣਜੀਤ ਐਵੀਨਿਊ ਟੈਂਡਰ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ 7 ਅਧਿਕਾਰੀ ਮੁਅੱਤਲ

ਅੰਮ੍ਰਿਤਸਰ :- ਪੰਜਾਬ ਸਰਕਾਰ ਦੇ ਸਥਾਨਕ ਸਰਕਾਰੀ ਵਿਭਾਗ ਨੇ ਅੰਮ੍ਰਿਤਸਰ ਦੇ ਰਣਜੀਤ ਐਵੀਨਿਊ ਟੈਂਡਰ ਮਾਮਲੇ ਨੂੰ ਲੈ ਕੇ ਸਖ਼ਤ ਕਦਮ ਚੁੱਕਦੇ ਹੋਏ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਵੱਲੋਂ ਇਸ ਮਾਮਲੇ ਨਾਲ ਜੁੜੇ ਸੱਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਕਾਰਵਾਈ ਨਾਲ ਪ੍ਰਸ਼ਾਸਨਿਕ ਹਲਕਿਆਂ ਵਿੱਚ ਹਲਚਲ ਮਚ ਗਈ ਹੈ। ਮੁਅੱਤਲ ਹੋਏ … Continue reading ਰਣਜੀਤ ਐਵੀਨਿਊ ਟੈਂਡਰ ਮਾਮਲੇ ‘ਚ ਵੱਡਾ ਐਕਸ਼ਨ, ਪੰਜਾਬ ਸਰਕਾਰ ਵੱਲੋਂ 7 ਅਧਿਕਾਰੀ ਮੁਅੱਤਲ