ਸਰਹੱਦੀ ਖੇਤਰ ‘ਚ ਨਸ਼ਾ ਤਸਕਰੀ ‘ਤੇ ਵੱਡੀ ਮਾਰ, ਲੋਪੋਕੇ ਨੇੜੇ 12 ਕਿਲੋ ਤੋਂ ਵੱਧ ਹੈਰੋਇਨ ਬਰਾਮਦ

ਚੰਡੀਗੜ੍ਹ :- ਪੰਜਾਬ ਵਿੱਚ ਨਸ਼ਾ ਤਸਕਰੀ ਦੇ ਖ਼ਿਲਾਫ਼ ਜੰਗ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ ਅਤੇ ਸੀਮਾ ਸੁਰੱਖਿਆ ਬਲ ਨੇ ਸਰਹੱਦੀ ਇਲਾਕੇ ਵਿੱਚ ਇੱਕ ਮਹੱਤਵਪੂਰਨ ਸਾਂਝੀ ਕਾਰਵਾਈ ਅੰਜਾਮ ਦਿੱਤੀ ਹੈ। ਅੰਮ੍ਰਿਤਸਰ ਜ਼ਿਲ੍ਹੇ ਦੇ ਲੋਪੋਕੇ ਪੁਲਿਸ ਸਟੇਸ਼ਨ ਹੱਦ ਅੰਦਰ ਪੈਂਦੇ ਪਿੰਡ ਡੱਲੇਕੇ ਦੇ ਨੇੜਲੇ ਖੇਤਰ ਤੋਂ ਸੁਰੱਖਿਆ ਬਲਾਂ ਨੇ ਲਗਭਗ 12.050 ਕਿਲੋਗ੍ਰਾਮ … Continue reading ਸਰਹੱਦੀ ਖੇਤਰ ‘ਚ ਨਸ਼ਾ ਤਸਕਰੀ ‘ਤੇ ਵੱਡੀ ਮਾਰ, ਲੋਪੋਕੇ ਨੇੜੇ 12 ਕਿਲੋ ਤੋਂ ਵੱਧ ਹੈਰੋਇਨ ਬਰਾਮਦ