ਅੰਮ੍ਰਿਤਸਰ :- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੁਰੂ ਕੀ ਵਡਾਲੀ, ਛੇਹਰਟਾ ਦੇ ਰਹਿਣ ਵਾਲੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਸਦੇ ਕਬਜ਼ੇ ਤੋਂ ਪੰਜ ਗਲੌਕ ਪਿਸਤੌਲ, ਚਾਰ ਮੈਗਜ਼ੀਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤੀ ਹੈ, ਜੋ ਕਿ ਹਥਿਆਰਾਂ ਦੀ ਤਸਕਰੀ ਲਈ ਵਰਤੀ ਜਾ ਰਹੀ ਸੀ। ਪਾਕਿਸਤਾਨ ਨਾਲ ਸੰਪਰਕ ਦਾ ਖੁਲਾਸਾ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) … Continue reading ਅੰਤਰਰਾਸ਼ਟਰੀ ਹਥਿਆਰ ਤਸਕਰੀ ‘ਤੇ ਵੱਡੀ ਕਾਰਵਾਈ: ਅੰਮ੍ਰਿਤਸਰ ਪੁਲਿਸ ਨੇ ਅਮਿਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਮਿਲਿਆ ਵੱਡਾ ਜ਼ਖੀਰਾ
Copy and paste this URL into your WordPress site to embed
Copy and paste this code into your site to embed