ਅੰਮ੍ਰਿਤਸਰ ‘ਚ ਨਗਰ ਨਿਗਮ ਮੁਲਾਜ਼ਮ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਜੀਵਨ ਸਮਾਪਤ, ਮੌਤ ਤੋਂ ਪਹਿਲਾਂ ਵੀਡੀਓ ਜਾਰੀ

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਝਬਾਲ ਰੋਡ ਇਲਾਕੇ ‘ਚ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਨਗਰ ਨਿਗਮ ਵਿੱਚ ਡਰਾਈਵਰ ਵਜੋਂ ਸੇਵਾ ਨਿਭਾ ਰਹੇ ਅਸ਼ਵਨੀ ਕੁਮਾਰ ਉਰਫ਼ ਆਸ਼ੂ ਨਾਹਰ ਨੇ ਆਪਣੇ ਘਰ ਵਿੱਚ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ। ਉਹ ਨਗਰ ਨਿਗਮ ਆਟੋ ਵਰਕਸ਼ਾਪ ਯੂਨੀਅਨ ਦੇ ਪ੍ਰਧਾਨ ਵੀ ਸਨ। ਪ੍ਰਾਰੰਭਿਕ ਜਾਣਕਾਰੀ ਅਨੁਸਾਰ ਇਹ ਕਦਮ … Continue reading ਅੰਮ੍ਰਿਤਸਰ ‘ਚ ਨਗਰ ਨਿਗਮ ਮੁਲਾਜ਼ਮ ਵੱਲੋਂ ਖੁਦ ਨੂੰ ਗੋਲੀ ਮਾਰ ਕੇ ਜੀਵਨ ਸਮਾਪਤ, ਮੌਤ ਤੋਂ ਪਹਿਲਾਂ ਵੀਡੀਓ ਜਾਰੀ