ਅੰਮ੍ਰਿਤਸਰ ਦੇ ਬਾਬਾ ਬਕਾਲਾ ਪੰਜਾਬ ਪੁਲਸ ਨੇ ਕੀਤਾ ਐਨਕਾਉਂਟਰ, ਇੱਕ ਦੀ ਮੌਤ!

ਅੰਮ੍ਰਿਤਸਰ :- ਅੰਮ੍ਰਿਤਸਰ ਦੇ ਹਲਕੇ ਬਾਬਾ ਬਕਾਲਾ ਦੇ ਅਧੀਨ ਪੈਂਦੇ ਪਿੰਡ ਰਈਆ ਨੇੜੇ ਸੋਮਵਾਰ ਸਵੇਰੇ ਪੁਲਸ ਅਤੇ ਬਦਮਾਸ਼ਾਂ ਵਿੱਚ ਤਣਾਅਪੂਰਨ ਮੁੱਠਭੇੜ ਵਾਪਰੀ। ਪਿਛਲੇ ਕੁਝ ਦਿਨਾਂ ਤੋਂ ਪੁਲਸ ਪਿੰਡ ਧੂਲਕਾ ਵਿੱਚ 50 ਲੱਖ ਰੁਪਏ ਦੀ ਫ਼ਿਰੌਤੀ ਨਾ ਦੇਣ ‘ਤੇ ਹੋਏ ਦੁਕਾਨਦਾਰ ਕਤਲ ਮਾਮਲੇ ਸਬੰਧੀ ਦੋਸ਼ੀਆਂ ਦੀ ਭਾਲ ਕਰ ਰਹੀ ਸੀ। ਗੁਪਤ ਸੂਚਨਾ ਨਾਲ ਸ਼ੁਰੂ ਹੋਈ ਕਾਰਵਾਈ … Continue reading ਅੰਮ੍ਰਿਤਸਰ ਦੇ ਬਾਬਾ ਬਕਾਲਾ ਪੰਜਾਬ ਪੁਲਸ ਨੇ ਕੀਤਾ ਐਨਕਾਉਂਟਰ, ਇੱਕ ਦੀ ਮੌਤ!