ਮਲੇਸ਼ੀਆ ਤੋਂ ਡਿਪੋਰਟ ਹੋ ਕੇ ਵਾਪਸ ਆਏ ਪੰਜਾਬੀ ਨੌਜਵਾਨਾਂ ਨਾਲ ਬਦਸਲੂਕੀ ਦੇ ਗੰਭੀਰ ਦੋਸ਼

ਅੰਮ੍ਰਿਤਸਰ :- ਦਿੱਲੀ ਤੋਂ ਵਾਪਸੀ ਦੌਰਾਨ ਸ਼੍ਰੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮਲੇਸ਼ੀਆ ਤੋਂ ਡਿਪੋਰਟ ਹੋ ਕੇ ਆਏ ਕੁਝ ਪੰਜਾਬੀ ਨੌਜਵਾਨਾਂ ਨਾਲ ਮੁਲਾਕਾਤ ਹੋਈ। ਨੌਜਵਾਨਾਂ ਨੇ ਦੱਸਿਆ ਕਿ ਉਹ ਟੂਰਿਸਟ ਅਤੇ ਰੋਜ਼ਗਾਰ ਵੀਜ਼ਿਆਂ ’ਤੇ ਮਲੇਸ਼ੀਆ ਗਏ ਸਨ, ਪਰ ਉੱਥੇ ਉਨ੍ਹਾਂ ਨਾਲ ਗੰਭੀਰ ਤੌਰ ’ਤੇ ਅਨੁਚਿਤ ਵਿਹਾਰ ਕੀਤਾ ਗਿਆ। ਅਪਮਾਨਜਨਕ ਤੇ ਅਮਾਨਵੀ ਸਲੂਕ ਦੇ ਦੋਸ਼ ਨੌਜਵਾਨਾਂ … Continue reading ਮਲੇਸ਼ੀਆ ਤੋਂ ਡਿਪੋਰਟ ਹੋ ਕੇ ਵਾਪਸ ਆਏ ਪੰਜਾਬੀ ਨੌਜਵਾਨਾਂ ਨਾਲ ਬਦਸਲੂਕੀ ਦੇ ਗੰਭੀਰ ਦੋਸ਼