ਅੰਮ੍ਰਿਤਸਰ ‘ਚ ਟਰੱਕ ਹਾਦਸਾ: ਤਿੰਨ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌਤ, ਡਰਾਈਵਰ ਗ੍ਰਿਫਤਾਰ

ਅੰਮ੍ਰਿਤਸਰ :- ਸ਼ੁੱਕਰਵਾਰ ਦੇਰ ਰਾਤ ਅੰਮ੍ਰਿਤਸਰ ਦੇ ਅਜਨਾਲਾ ਰੋਡ ਬਾਈਪਾਸ ‘ਤੇ ਦਰਦਨਾਕ ਸੜਕ ਹਾਦਸਾ ਵਾਪਰਿਆ। 18 ਟਾਇਰਾਂ ਵਾਲੇ ਟਰੱਕ ਨੇ ਤਿੰਨ ਬਾਈਕ ਸਵਾਰਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸ ਹਾਦਸੇ ਨਾਲ ਸਥਾਨਕ ਲੋਕਾਂ ਵਿੱਚ ਸਨਸਨੀ ਫੈਲ ਗਈ। ਲੋਹੇ ਦੇ ਗਰਡਰ ਨਾਲ ਭਰਿਆ ਟਰੱਕ ਹੋਇਆ ਬੇਕਾਬੂ ਜਾਂਚ ਅਧਿਕਾਰੀ … Continue reading ਅੰਮ੍ਰਿਤਸਰ ‘ਚ ਟਰੱਕ ਹਾਦਸਾ: ਤਿੰਨ ਬਾਈਕ ਸਵਾਰਾਂ ਦੀ ਮੌਕੇ ‘ਤੇ ਹੀ ਮੌਤ, ਡਰਾਈਵਰ ਗ੍ਰਿਫਤਾਰ