ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ: ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਜਣੇ ਗ੍ਰਿਫ਼ਤਾਰ, ਪੰਨੂ ਨਾਲ ਸਿੱਧਾ ਸੰਬੰਧ

ਬਠਿੰਡਾ :- ਬਠਿੰਡਾ ਦੇ ਭਿਸਿਆਣਾ ਅਤੇ ਮਨਨਵਾਲਾ ਪਿੰਡਾਂ ‘ਚ ਸਕੂਲਾਂ ਦੀਆਂ ਕੰਧਾਂ ‘ਤੇ ਖਾਲਿਸਤਾਨ ਹੱਕ ‘ਚ ਨਾਅਰੇ ਲਿਖਣ ਵਾਲੇ ਤਿੰਨ ਜਣਿਆਂ ਨੂੰ ਕਾਊਂਟਰ ਇੰਟੈਲੀਜੈਂਸ ਬਠਿੰਡਾ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਤਿੰਨੇ ਵਿਅਕਤੀ ਪਾਬੰਦੀਸ਼ੁਦਾ ਸੰਗਠਨ “ਸਿੱਖਸ ਫਾਰ ਜਸਟਿਸ” (SFJ) ਨਾਲ ਜੁੜੇ ਹੋਏ ਦੱਸੇ ਜਾ ਰਹੇ ਹਨ। ਅਮਰੀਕਾ ‘ਚ ਬੈਠੇ ਪੰਨੂ … Continue reading ਬਠਿੰਡਾ ਪੁਲਿਸ ਦੀ ਵੱਡੀ ਕਾਰਵਾਈ: ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਜਣੇ ਗ੍ਰਿਫ਼ਤਾਰ, ਪੰਨੂ ਨਾਲ ਸਿੱਧਾ ਸੰਬੰਧ