ਬਿਆਸ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕੇਪੀ ਪਰਿਵਾਰ ਨਾਲ ਦੁੱਖ ਸਾਂਝਾ

ਜਲੰਧਰ :- ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਜਲੰਧਰ ਪਹੁੰਚੇ। ਇੱਥੇ ਉਨ੍ਹਾਂ ਵੱਲੋਂ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਪਰਿਵਾਰ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਗਿਆ। ਰਿੱਚੀ ਕੇਪੀ ਦੀ ਅਕਾਲ ਮੌਤ ਯਾਦ ਰਹੇ ਕਿ ਬੀਤੇ ਦਿਨੀਂ ਜਲੰਧਰ ਦੇ ਮਾਡਲ ਟਾਊਨ ਵਿਚ ਮਹਿੰਦਰ ਸਿੰਘ ਕੇਪੀ ਦੇ ਇਕਲੌਤੇ ਪੁੱਤਰ … Continue reading ਬਿਆਸ ਡੇਰੇ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕੇਪੀ ਪਰਿਵਾਰ ਨਾਲ ਦੁੱਖ ਸਾਂਝਾ