ਕੇਂਦਰ ਸਰਕਾਰ ‘ਤੇ ਭਗਵੰਤ ਮਾਨ ਦਾ ਤਿੱਖਾ ਹਮਲਾ ਕ੍ਰਿਕਟ ਮੈਚ ਠੀਕ, ਪਰ ਸਿੱਖ ਜਥਿਆਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਦੁਹਰੇ ਮਾਪਦੰਡ

ਚੰਡੀਗੜ੍ਹ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਤਿੱਖਾ ਰਵੱਈਆ ਅਖ਼ਤਿਆਰ ਕਰਦਿਆਂ ਦੋਸ਼ ਲਗਾਇਆ ਕਿ ਇਕ ਪਾਸੇ ਪਾਕਿਸਤਾਨ ਨਾਲ ਕ੍ਰਿਕਟ ਮੈਚ ਕਰਵਾਇਆ ਜਾਂਦਾ ਹੈ, ਜਦੋਂਕਿ ਦੂਜੇ ਪਾਸੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਨਕਾਣਾ ਸਾਹਿਬ ਜਾਣ ਵਾਲੇ ਸਿੱਖ ਜਥਿਆਂ ਨੂੰ ਰੋਕਿਆ ਜਾ ਰਿਹਾ ਹੈ। “ਮੈਚ ਖੇਡ ਲਿਆ, … Continue reading ਕੇਂਦਰ ਸਰਕਾਰ ‘ਤੇ ਭਗਵੰਤ ਮਾਨ ਦਾ ਤਿੱਖਾ ਹਮਲਾ ਕ੍ਰਿਕਟ ਮੈਚ ਠੀਕ, ਪਰ ਸਿੱਖ ਜਥਿਆਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਰੋਕਣਾ ਦੁਹਰੇ ਮਾਪਦੰਡ