ਚੰਡੀਗੜ੍ਹ :-ਅਕਾਲੀ ਦਲ ਦੀ ਸਾਂਸਦ ਹਰਸਿਮਰਤ ਬਾਦਲ ਨੇ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਬਾਰੇ ਤੁਰੰਤ ਫੈਸਲਾ ਕਰਨ ਦੀ ਅਪੀਲ ਕੀਤੀ ਹੈ। ਸੁਪਰੀਮ ਕੋਰਟ ਨੇ ਕੇਂਦਰ ਨੂੰ 15 ਅਕਤੂਬਰ ਤੱਕ ਇਸ ਮਾਮਲੇ ‘ਤੇ ਫੈਸਲਾ ਕਰਨ ਲਈ ਮਿਆਦ ਦਿੱਤੀ ਹੈ।