ਵੱਡੀ ਖ਼ਬਰ – ਹੜਾਂ ‘ਚ ਮਾਰੇ ਗਏ ਪਰਿਵਾਰਾਂ ਲਈ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਦਾ ਭਰੋਸਾ

ਚੰਡੀਗੜ੍ਹ :- ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਅਸ਼ੋਕ ਮਿੱਤਲ ਨੇ ਪੰਜਾਬ ਵਿੱਚ ਹੜ੍ਹਾਂ ਕਾਰਨ ਬਣੇ ਸੰਕਟ ‘ਤੇ ਗਹਿਰੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਇਸ ਵੇਲੇ ਇਕ ਵੱਡੀ ਤ੍ਰਾਸਦੀ ਦਾ ਸਾਹਮਣਾ ਕਰ ਰਿਹਾ ਹੈ। ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਦਾ ਭਰੋਸਾ ਅਸ਼ੋਕ ਮਿੱਤਲ ਨੇ ਐਲਾਨ … Continue reading ਵੱਡੀ ਖ਼ਬਰ – ਹੜਾਂ ‘ਚ ਮਾਰੇ ਗਏ ਪਰਿਵਾਰਾਂ ਲਈ ਵੱਡਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਨੌਕਰੀ ਦਾ ਭਰੋਸਾ