ਪੰਜਾਬ ਦੀ ਰਾਜਨੀਤੀ ‘ਚ ਅੱਜ ਵੱਡਾ ਫ਼ੈਸਲਾ — ਅਕਾਲੀ ਪੰਥਕ ਧੜਿਆਂ ਦੀ ਭਰਤੀ ਕਮੇਟੀ ਅਹੁਦੇਦਾਰਾਂ ਦੇ ਨਾਂ ਕਰੇਗੀ ਤੈਅ

ਅੰਮ੍ਰਿਤਸਰ :- ਪੰਜਾਬ ਦੀ ਰਾਜਨੀਤੀ ਵਿੱਚ ਅੱਜ ਇੱਕ ਮਹੱਤਵਪੂਰਨ ਮੋੜ ਆ ਸਕਦਾ ਹੈ, ਜਦੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਪੰਜ ਮੈਂਬਰੀ ਭਰਤੀ ਕਮੇਟੀ ਦਾ ਇਜਲਾਸ ਅੰਮ੍ਰਿਤਸਰ ਦੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸਵੇਰੇ 11 ਵਜੇ ਹੋਵੇਗਾ। ਇਸ ਮੀਟਿੰਗ ਵਿੱਚ ਨਵੇਂ ਪ੍ਰਧਾਨ ਸਮੇਤ ਹੋਰਨਾਂ ਅਹੁਦੇਦਾਰਾਂ ਦੇ ਨਾਂ ‘ਤੇ ਫੈਸਲਾ ਲਿਆ ਜਾਣ ਦੀ ਸੰਭਾਵਨਾ … Continue reading ਪੰਜਾਬ ਦੀ ਰਾਜਨੀਤੀ ‘ਚ ਅੱਜ ਵੱਡਾ ਫ਼ੈਸਲਾ — ਅਕਾਲੀ ਪੰਥਕ ਧੜਿਆਂ ਦੀ ਭਰਤੀ ਕਮੇਟੀ ਅਹੁਦੇਦਾਰਾਂ ਦੇ ਨਾਂ ਕਰੇਗੀ ਤੈਅ