ਵੱਡੀ ਖ਼ਬਰ – ਪੰਜਾਬ ’ਚ 3 ਸਤੰਬਰ ਤੱਕ ਸਾਰੇ ਸਕੂਲ ਬੰਦ!

ਚੰਡੀਗੜ੍ਹ :- ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਅਤੇ ਹੜ੍ਹਾਂ ਦੇ ਵੱਧਦੇ ਖ਼ਤਰੇ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੇ ਸਪਸ਼ਟ ਦਿਸ਼ਾ-ਨਿਰਦੇਸ਼ਾਂ ਅਧੀਨ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 3 ਸਤੰਬਰ 2025 ਤੱਕ ਛੁੱਟੀਆਂ ਐਲਾਨੀਆਂ ਗਈਆਂ ਹਨ। ਮਾਪਿਆਂ ਤੇ ਵਿਦਿਆਰਥੀਆਂ … Continue reading ਵੱਡੀ ਖ਼ਬਰ – ਪੰਜਾਬ ’ਚ 3 ਸਤੰਬਰ ਤੱਕ ਸਾਰੇ ਸਕੂਲ ਬੰਦ!