ਵੱਡੀ ਖਬਰ – ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ’ਚ ਗਿਰਫ਼ਤਾਰ!

ਚੰਡੀਗੜ੍ਹ :- ਬਠਿੰਡਾ ਵਿੱਚ ਸੋਸ਼ਲ ਮੀਡੀਆ ਇਨਫਲੂਐਂਸਰ ਭਾਬੀ ਕਮਲ ਕੌਰ ਉਰਫ਼ ਕੰਚਨ ਕੁਮਾਰੀ ਦੇ ਕਤਲ ਮਾਮਲੇ ਵਿੱਚ ਫ਼ਰਾਰ ਚੱਲ ਰਹੇ ਮੁੱਖ ਮੁਲਜ਼ਮ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਅੰਮ੍ਰਿਤਪਾਲ ਮਹਿਰੋਂ ਨੂੰ ਦੁਬਈ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਪੂਰੀ ਹੋਣ ਉਪਰੰਤ ਉਸਨੂੰ ਭਾਰਤ ਲਿਆਂਦੇ … Continue reading ਵੱਡੀ ਖਬਰ – ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੁਬਈ ’ਚ ਗਿਰਫ਼ਤਾਰ!