ਵੱਡੀ ਖ਼ਬਰ – ਪਿਤਾ ਨੇ ਆਪਣੀ ਹੀ ਧੀ ਦਾ ਕੀਤਾ ਕਤਲ!

ਬਠਿੰਡਾ :- ਬਠਿੰਡਾ ਜ਼ਿਲ੍ਹੇ ਦੇ ਪਿੰਡ ਵਿਰਕ ਕਲਾਂ ਵਿੱਚ ਪਿਆਰ ਦੇ ਵਿਆਹ ਨਾਲ ਨਾਰਾਜ਼ ਪਿਤਾ ਵੱਲੋਂ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਜਾਣਕਾਰੀ ਅਨੁਸਾਰ, ਪਿਤਾ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਧੀ ’ਤੇ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ, ਜਦਕਿ ਇਸ ਘਟਨਾ ਵਿੱਚ ਮਹਿਲਾ ਦੀ ਦੋ ਸਾਲ ਦੀ ਨਵਾਸੀ ਏਕਮਨੂਰ ਸ਼ਰਮਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। … Continue reading ਵੱਡੀ ਖ਼ਬਰ – ਪਿਤਾ ਨੇ ਆਪਣੀ ਹੀ ਧੀ ਦਾ ਕੀਤਾ ਕਤਲ!