ਵੱਡੀ ਖ਼ਬਰ – ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ

ਚੰਡੀਗੜ੍ਹ :- ਸੁਪਰੀਮ ਕੋਰਟ ਨੇ ਪਰਾਲੀ ਸਾੜਨ ਦੇ ਮਾਮਲੇ ਵਿੱਚ ਸਪੱਸ਼ਟ ਕਰ ਦਿੱਤਾ ਹੈ ਕਿ ਜੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਤਾਂ ਸਿੱਧੀ ਗ੍ਰਿਫ਼ਤਾਰੀ ਹੋਵੇਗੀ। ਕੋਰਟ ਨੇ ਕਿਹਾ ਕਿ ਜੇ ਕੁਝ ਕਿਸਾਨਾਂ ਨੂੰ ਸਜ਼ਾ ਦੇ ਕੇ ਜੇਲ੍ਹ ਭੇਜਿਆ ਗਿਆ, ਤਾਂ ਇਹ ਮਿਸਾਲ ਬਣੇਗੀ ਅਤੇ ਹੋਰ ਕਿਸਾਨ ਇਸ ਗੰਭੀਰ ਗ਼ਲਤੀ ਤੋਂ ਬਚਣਗੇ। ਜੇਲ ਭੇਜਣ ਨਾਲ, ਬਣੇਗੀ … Continue reading ਵੱਡੀ ਖ਼ਬਰ – ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ