ਵੱਡੀ ਖ਼ਬਰ – ਬਿਆਸ ਦਰਿਆ ਦਾ ਆਰਜ਼ੀ ਬੰਨ੍ਹ ਟੁੱਟਿਆ, ਪਿੰਡਾਂ ‘ਚ ਖ਼ਤਰਾ

ਸੁਲਤਾਨਪੁਰ ਲੋਧੀ :-  ਮੰਡ ਬਾਊਪੁਰ ਖੇਤਰ ਵਿੱਚ ਬਿਆਸ ਦਰਿਆ ਦਾ ਪਾਣੀ ਖਤਰਨਾਕ ਪੱਧਰ ਤੱਕ ਵੱਧ ਜਾਣ ਕਾਰਨ ਕਿਸਾਨਾਂ ਵੱਲੋਂ ਬਣਾਇਆ ਆਰਜ਼ੀ ਬੰਨ੍ਹ ਟੁੱਟ ਗਿਆ ਹੈ। ਇਸ ਨਾਲ ਨੇੜਲੇ ਕਈ ਪਿੰਡਾਂ ਵਿੱਚ ਪਾਣੀ ਦਾਖਲ ਹੋਣ ਦਾ ਖਤਰਾ ਪੈਦਾ ਹੋ ਗਿਆ ਹੈ ਅਤੇ ਹਜ਼ਾਰਾਂ ਏਕੜਾਂ ਵਿੱਚ ਖੜੀ ਝੋਨੇ ਦੀ ਫ਼ਸਲ ਤਬਾਹੀ ਦੇ ਮੁਹਾਨੇ ‘ਤੇ ਖੜੀ ਹੈ। ਮੰਡ … Continue reading ਵੱਡੀ ਖ਼ਬਰ – ਬਿਆਸ ਦਰਿਆ ਦਾ ਆਰਜ਼ੀ ਬੰਨ੍ਹ ਟੁੱਟਿਆ, ਪਿੰਡਾਂ ‘ਚ ਖ਼ਤਰਾ