ਪੰਜਾਬ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ: ਫਸਲਾਂ ਲਈ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ, ਕਰਜ਼ਾ ਵਾਪਸੀ ’ਚ 6 ਮਹੀਨੇ ਦੀ ਰਾਹਤ

ਚੰਡੀਗੜ੍ਹ :- ਮੁੱਖ ਮੰਤਰੀ ਭਗਵੰਤ ਮਾਨ ਅੱਜ ਫੋਰਟਿਸ ਹਸਪਤਾਲ ਦੇ ਕਮਰੇ ਵਿਚੋਂ ਪੰਜਾਬ ਕੈਬਨਿਟ ਦੀ ਮਹੱਤਵਪੂਰਨ ਬੈਠਕ ਵਿੱਚ ਵਰਚੁਅਲ ਤੌਰ ’ਤੇ ਸ਼ਾਮਲ ਹੋਏ। ਉਹ 5 ਸਤੰਬਰ ਨੂੰ ਤੇਜ਼ ਬੁਖਾਰ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਏ ਗਏ ਸਨ। ਫਸਲ ਨੁਕਸਾਨ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਕੈਬਨਿਟ ਨੇ ਹਾਲੀਆ ਹੜ੍ਹਾਂ ਅਤੇ ਮੀਂਹ ਨਾਲ ਪ੍ਰਭਾਵਿਤ ਕਿਸਾਨਾਂ ਲਈ … Continue reading ਪੰਜਾਬ ਕੈਬਨਿਟ ਮੀਟਿੰਗ ‘ਚ ਵੱਡਾ ਫੈਸਲਾ: ਫਸਲਾਂ ਲਈ 20 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ, ਕਰਜ਼ਾ ਵਾਪਸੀ ’ਚ 6 ਮਹੀਨੇ ਦੀ ਰਾਹਤ