ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਨੰਗੇ ਪੈਰੀ ਨਤਮਸਤਕ ਹੋ ਕੇ ਸੇਵਾ ਨਿਭਾਈ

ਨਵੀਂ ਦਿੱਲੀ :- ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਬੈਂਸ ਅੱਜ ਸਵੇਰੇ ਲਗਭਗ 9 ਵਜੇ ਨੰਗੇ ਪੈਰੀ ਗੁਰਦੁਆਰਾ ਸੀਸਗੰਜ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜੋੜਾ ਘਰ ਵਿੱਚ ਸੇਵਾ ਅਰਦਾਸ ਤੋਂ ਬਾਅਦ, ਮੰਤਰੀ ਬੈਂਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਦੇ ਜੋੜਾ ਘਰ ਵਿੱਚ ਜੋੜੇ ਝਾੜਨ ਦੀ … Continue reading ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਨੰਗੇ ਪੈਰੀ ਨਤਮਸਤਕ ਹੋ ਕੇ ਸੇਵਾ ਨਿਭਾਈ