ਚੰਡੀਗੜ੍ਹ :-ਕੇਂਦਰ ਸਰਕਾਰ ਨੇ ਸੁਤੰਤਰਤਾ ਦਿਵਸ ਦੇ ਅਵਸਰ ‘ਤੇ ਗੈਲੇਂਟ੍ਰੀ ਅਤੇ ਮੈਰੀਟੋਰਿਅਸ ਅਵਾਰਡਾਂ ਦੀ ਘੋਸ਼ਣਾ ਕਰ ਦਿੱਤੀ ਹੈ। ਇਸ ਵਿੱਚ ਪੰਜਾਬ ਦੇ ਦੋ ਪੁਲਿਸ ਅਧਿਕਾਰੀਆਂ ਨੂੰ ਬਹਾਦਰੀ ਸਨਮਾਨ ਨਾਲ ਨਵਾਜਿਆ ਜਾਵੇਗਾ।