ਗਰਮੀ ਦੇ ਚੜ੍ਹਦੇ ਪਾਰਿਆਂ ਵਿਚਕਾਰ ਸਕੂਲਾਂ ਦੇ ਸਮੇਂ ‘ਚ ਤਬਦੀਲੀ, 1 ਮਾਰਚ ਤੋਂ ਨਵਾਂ ਸ਼ਡਿਊਲ ਲਾਗੂ

ਚੰਡੀਗੜ੍ਹ :- ਸੂਬੇ ਵਿੱਚ ਵੱਧ ਰਹੀ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫ਼ੈਸਲਾ ਕੀਤਾ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ। ਇਸ ਕਦਮ ਦਾ ਮਕਸਦ ਵਿਦਿਆਰਥੀਆਂ ਨੂੰ ਤਿੱਖੀ ਧੁੱਪ ਅਤੇ ਉੱਚੇ ਤਾਪਮਾਨ ਤੋਂ ਬਚਾਉਣਾ … Continue reading ਗਰਮੀ ਦੇ ਚੜ੍ਹਦੇ ਪਾਰਿਆਂ ਵਿਚਕਾਰ ਸਕੂਲਾਂ ਦੇ ਸਮੇਂ ‘ਚ ਤਬਦੀਲੀ, 1 ਮਾਰਚ ਤੋਂ ਨਵਾਂ ਸ਼ਡਿਊਲ ਲਾਗੂ