ਧੂਰੀ ਪਹੁੰਚੇ CM ਭਗਵੰਤ ਮਾਨ, 17 ਕਰੋੜ ਤੋਂ ਵੱਧ ਦੀਆਂ 2 ਸੜਕਾਂ ਦਾ ਰੱਖਿਆ ਨੀਂਹ ਪੱਥਰ

ਧੂਰੀ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਆਪਣੇ ਵਿਧਾਨ ਸਭਾ ਹਲਕੇ ਧੂਰੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਢੱਢਗਲ ਵਿੱਚ ਦੋ ਸੜਕਾਂ ਦੇ ਨਿਰਮਾਣ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਨ੍ਹਾਂ ‘ਤੇ 17.21 ਕਰੋੜ ਰੁਪਏ ਦੀ ਲਾਗਤ ਆਏਗੀ। ਇਹ ਦੋਵੇਂ ਸੜਕਾਂ 18-18 ਫੁੱਟ ਚੌੜੀਆਂ ਬਣਨਗੀਆਂ ਅਤੇ ਅਗਲੇ 25 ਦਿਨਾਂ ਬਾਅਦ ਕੰਮ ਸ਼ੁਰੂ ਕਰ … Continue reading ਧੂਰੀ ਪਹੁੰਚੇ CM ਭਗਵੰਤ ਮਾਨ, 17 ਕਰੋੜ ਤੋਂ ਵੱਧ ਦੀਆਂ 2 ਸੜਕਾਂ ਦਾ ਰੱਖਿਆ ਨੀਂਹ ਪੱਥਰ