ਸਾਹਨੇਵਾਲ ਵਿੱਚ ਅਹਾਤਾ ਮਾਲਕ ਦੀ ਗੋਲੀ ਮਾਰ ਕੇ ਹੱਤਿਆ

ਸਾਹਨੇਵਾਲ :- ਥਾਣਾ ਸਾਹਨੇਵਾਲ ਦੇ ਅਧੀਨ ਆਉਂਦੇ ਪਿੰਡ ਆਨੰਦਪੁਰ ਵਿੱਚ ਦੇਰ ਰਾਤ ਦਹਿਸ਼ਤ ਫੈਲਾਉਂਦੀ ਘਟਨਾ ਸਾਹਮਣੇ ਆਈ ਹੈ। ਇੱਥੇ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਨੇ ਇੱਕ ਅਹਾਤੇ ਦੇ ਮਾਲਕ ਅਤੀਤ ਕੁਮਾਰ (36) ਪੁੱਤਰ ਇੰਦਰਾਜ ਸਿੰਘ ਨੂੰ ਗੋਲੀ ਮਾਰ ਦਿੱਤੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿੱਛੇ ਪਤਨੀ ਅਤੇ ਦੋ … Continue reading ਸਾਹਨੇਵਾਲ ਵਿੱਚ ਅਹਾਤਾ ਮਾਲਕ ਦੀ ਗੋਲੀ ਮਾਰ ਕੇ ਹੱਤਿਆ