ਪੰਜਾਬ ਯੂਨੀਵਰਸਿਟੀ ਵਿੱਚ ਆਰ.ਐੱਸ.ਐੱਸ. ਨਾਲ ਜੁੜੇ ਪ੍ਰੋਗਰਾਮ ’ਤੇ ਵਿਵਾਦ, ਵਿਦਿਆਰਥੀ ਜਥੇਬੰਦੀਆਂ ਦਾ ਪ੍ਰਦਰਸ਼ਨ

ਚੰਡੀਗੜ੍ਹ :- ਸੋਮਵਾਰ ਨੂੰ ਪੰਜਾਬ ਯੂਨੀਵਰਸਿਟੀ ਦੇ ਕੈਂਪਸ ਵਿੱਚ ਇੱਕ ਪ੍ਰੋਗਰਾਮ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ। ਜਾਣਕਾਰੀ ਅਨੁਸਾਰ ਇਹ ਸਮਾਗਮ ਆਰ.ਐੱਸ.ਐੱਸ. ਨਾਲ ਸੰਬੰਧਿਤ ਦੱਸਿਆ ਜਾ ਰਿਹਾ ਸੀ, ਜਿਸ ਦਾ ਕਈ ਵਿਦਿਆਰਥੀ ਜਥੇਬੰਦੀਆਂ ਨੇ ਵਿਰੋਧ ਕੀਤਾ। ਪ੍ਰਦਰਸ਼ਨ ਦੌਰਾਨ ਵਿਦਿਆਰਥੀਆਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ, ਜਿਸ ਨਾਲ ਕੈਂਪਸ ਵਿੱਚ ਮਾਹੌਲ ਤਣਾਅਪੂਰਨ ਹੋ ਗਿਆ। ਪ੍ਰਦਰਸ਼ਨ ਦੌਰਾਨ … Continue reading ਪੰਜਾਬ ਯੂਨੀਵਰਸਿਟੀ ਵਿੱਚ ਆਰ.ਐੱਸ.ਐੱਸ. ਨਾਲ ਜੁੜੇ ਪ੍ਰੋਗਰਾਮ ’ਤੇ ਵਿਵਾਦ, ਵਿਦਿਆਰਥੀ ਜਥੇਬੰਦੀਆਂ ਦਾ ਪ੍ਰਦਰਸ਼ਨ