ਬਟਾਲਾ ਦੇ ਪਿੰਡ ਮੂਲਿਆਂਵਾਲ ’ਚ ਦਿਨ ਦਿਹਾੜੇ ਗੋਲੀਆਂ, ਵਿਅਕਤੀ ਦੀ ਮੌਤ

ਬਟਾਲਾ :- ਸ਼ੁੱਕਰਵਾਰ ਦੁਪਹਿਰ ਬਟਾਲਾ ਦੇ ਨੇੜਲੇ ਪਿੰਡ ਮੂਲਿਆਂਵਾਲ ’ਚ ਦਹਿਸ਼ਤ ਫੈਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਘਰ ਅੰਦਰ ਬੈਠੇ ਇਕ ਵਿਅਕਤੀ ਨੂੰ ਮੋਟਰਸਾਈਕਲ ’ਤੇ ਆਏ ਤਿੰਨ ਅਣਪਛਾਤੇ ਨੌਜਵਾਨਾਂ ਨੇ ਨਿਸ਼ਾਨਾ ਬਣਾਉਂਦਿਆਂ ਅੰਨ੍ਹੇਵਾਹ ਗੋਲੀਆਂ ਮਾਰੀਆਂ। ਛਾਤੀ ’ਚ ਲੱਗੀਆਂ ਤਿੰਨ ਗੋਲੀਆਂ ਗੋਲੀਆਂ ਲੱਗਣ ਨਾਲ ਗੰਭੀਰ ਜ਼ਖ਼ਮੀ ਹੋਏ ਵਿਅਕਤੀ ਦੀ ਪਹਿਚਾਣ ਕੁਲਵੰਤ ਸਿੰਘ ਵਜੋਂ ਹੋਈ ਹੈ। ਉਸਨੂੰ … Continue reading ਬਟਾਲਾ ਦੇ ਪਿੰਡ ਮੂਲਿਆਂਵਾਲ ’ਚ ਦਿਨ ਦਿਹਾੜੇ ਗੋਲੀਆਂ, ਵਿਅਕਤੀ ਦੀ ਮੌਤ