ਸੁਲਤਾਨਪੁਰ ਲੋਧੀ :- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਜੋੜ ਮੇਲੇ ਦੇ ਮੱਦੇਨਜ਼ਰ ਗੁਰੂ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਜਸੇਵਕਾਂ ਅਤੇ ਸਥਾਨਕ ਆਗੂਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਸ਼ਹਿਰ ਦੀ ਹਦੂਦ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸ਼ਰਾਬ ਦੇ ਠੇਕੇ ਪੂਰੀ ਤਰ੍ਹਾਂ ਬੰਦ ਰੱਖੇ ਜਾਣ।

