ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ

ਨਾਭਾ :- ਨਾਭਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸਵੇਰੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਨਾਭਾ ਜੇਲ੍ਹ ਵਿਖੇ ਮਿਲੇ। ਡੇਰਾ ਮੁਖੀ ਕਰੀਬ 11 ਵਜੇ ਚੋਪਰ ਰਾਹੀਂ ਨਾਭਾ ਪਹੁੰਚੇ, ਜਿੱਥੋਂ ਉਹ ਆਪਣੀ ਕਾਰ ਰਾਹੀਂ ਸਿੱਧੇ ਜੇਲ੍ਹ ਗਏ। ਮੁਲਾਕਾਤ ਤੋਂ ਪਹਿਲਾਂ ਜੇਲ੍ਹ ਦੇ ਬਾਹਰ ਤੇ ਸ਼ਹਿਰ ਦੇ … Continue reading ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਡੇਰਾ ਬਿਆਸ ਮੁਖੀ ਨੇ ਕੀਤੀ ਮੁਲਾਕਾਤ