ਰਿਸ਼ਵਤ ਮਾਮਲੇ ‘ਚ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜੇ ਗਏ

ਚੰਡੀਗੜ੍ਹ :- ਰਿਸ਼ਵਤ ਲੈਣ ਦੇ ਗੰਭੀਰ ਦੋਸ਼ਾਂ ਵਿੱਚ ਘਿਰੇ ਪੰਜਾਬ ਪੁਲਿਸ ਦੇ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ ਨੂੰ ਸੀਬੀਆਈ ਅਦਾਲਤ ਵੱਲੋਂ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਅੱਜ ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਸੀਬੀਆਈ ਨੇ ਮਾਮਲੇ ਦੀ ਤਫ਼ਤੀਸ਼ ਲਈ ਹਿਰਾਸਤ ਦੀ ਮੰਗ ਕੀਤੀ। ਅਦਾਲਤ ਵਿੱਚ ਭੁੱਲਰ … Continue reading ਰਿਸ਼ਵਤ ਮਾਮਲੇ ‘ਚ ਡੀ.ਆਈ.ਜੀ ਹਰਚਰਨ ਸਿੰਘ ਭੁੱਲਰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜੇ ਗਏ